15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਭੁਲੱਥ ਮੁਕੰਮਲ ਬੰਦ, ਬਾਜ਼ਾਰਾਂ ’ਚ ਪਸਰੀ ਸੁੰਨਸਾਨੀ

ਭੁਲੱਥ (ਕਪੂਰਥਲਾ ) 15 ਅਕਤੂਬਰ (ਮਨਜੀਤ ਸਿੰਘ ਰਤਨ ) ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਕਸਬਾ ਭੁਲੱਥ ਵਿਖੇ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਣ ਕਾਰਨ ਕਸਬੇ ਦੇ ਬਾਜ਼ਾਰਾਂ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ ।

Ad Position 21
No active advertisement
ਅਜੀਤ ਡੈਸਕ 15-10-2026

ਭੁਲੱਥ (ਕਪੂਰਥਲਾ ) 15 ਅਕਤੂਬਰ (ਮਨਜੀਤ ਸਿੰਘ ਰਤਨ ) ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਕਸਬਾ ਭੁਲੱਥ ਵਿਖੇ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਣ ਕਾਰਨ ਕਸਬੇ ਦੇ ਬਾਜ਼ਾਰਾਂ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ । ਆਮ ਦਿਨਾਂ ਵਿੱਚ ਲੋਕਾਂ ਦੀ ਚਹਿਲ-ਪਹਿਲ ਨਾਲ ਭਰੇ ਰਹਿਣ ਵਾਲੇ ਬਾਜ਼ਾਰਾਂ ਵਿੱਚ ਅੱਜ ਸੁੰਨਸਾਨੀ ਪਸਰੀ ਹੋਈ ਦਿਖਾਈ ਦਿੱਤੀ ਅਤੇ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵੀ ਨਾਮਾਤਰ ਦਿਖਾਈ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਝੋਟਾ ਕਤਲ ਮਾਮਲਾ: ਹਾਈਵੇ ਜਾਮ ਕਰਕੇ ਰੋਸ ਧਰਨਾ ਦੇ ਰਹੇ ਜਥੇਬੰਦੀਆਂ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਰਾਜਾਸਾਂਸੀ ਚ ਰੋਸ ਪ੍ਰਦਰਸ਼ਨ
Ad Position 24