15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅੰਮ੍ਰਿਤਸਰ 'ਚ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਮਾਨਸਾ ਦੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਪਰਿਵਾਰ ਅਤੇ ਸੰਘਰਸ਼ ਕਮੇਟੀ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਸੱਦੇ ਨੂੰ ਅੰਮ੍ਰਿਤਸਰ 'ਚ ਭਰਵਾਂ ਹੁੰਗਾਰਾ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 15-10-2026

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਮਾਨਸਾ ਦੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਪਰਿਵਾਰ ਅਤੇ ਸੰਘਰਸ਼ ਕਮੇਟੀ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਸੱਦੇ ਨੂੰ ਅੰਮ੍ਰਿਤਸਰ 'ਚ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਦੌਰਾਨ ਅੰਮ੍ਰਿਤਸਰ ਦਾ ਹਾਲ ਬਾਜ਼ਾਰ, ਕਟੜਾ ਸ਼ੇਰ ਸਿੰਘ, ਮਜੀਠਾ ਰੋਡ, ਬਟਾਲਾ ਰੋਡ, ਲਾਰੈਂਸ ਰੋਡ ਸਮੇਤ ਸ਼ਹਿਰ ਦੀਆਂ ਕੱਪੜਾ ਮਾਰਕੀਟਾਂ, ਦਵਾਈ ਦੀਆਂ ਮਾਰਕੀਟਾਂ ਅਤੇ ਹੋਰ ਸਾਰੇ ਬਾਜ਼ਾਰ ਵੀ ਬੰਦ ਰੱਖੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਚ ਨਵਾਂਸ਼ਹਿਰ, ਰਾਹੋਂ ਮੁਕੰਮਲ ਬੰਦ ਅਗਲੀ ਖ਼ਬਰ ਪਰਮਿੰਦਰ ਝੋਟਾ ਕਤਲ ਮਾਮਲਾ: ਹਾਈਵੇ ਜਾਮ ਕਰਕੇ ਰੋਸ ਧਰਨਾ ਦੇ ਰਹੇ ਜਥੇਬੰਦੀਆਂ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲ...
Ad Position 24