15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕਸਬਾ ਢਿਲਵਾਂ ਦੇ ਬਾਜ਼ਾਰ ਬੰਦ

ਢਿਲਵਾਂ (ਕਪੂਰਥਲਾ) , 15 ਅਕਤੂਬਰ (ਗੋਬਿੰਦ ਸੁਖੀਜਾ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਢਿਲਵਾਂ , ਮਿਆਣੀ ਬਾਕਰਪੁਰ ਵਿਖੇ ਅਸਰ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 15-10-2026

ਢਿਲਵਾਂ (ਕਪੂਰਥਲਾ) , 15 ਅਕਤੂਬਰ (ਗੋਬਿੰਦ ਸੁਖੀਜਾ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਢਿਲਵਾਂ , ਮਿਆਣੀ ਬਾਕਰਪੁਰ ਵਿਖੇ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਕਸਬਾ ਢਿਲਵਾਂ ਦੇ ਬਾਜ਼ਾਰ ਬੰਦ ਰਹੇ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੀ ਕਾਲ ਨੂੰ ਸਮਰਥਨ ਦਿੱਤਾ  ਜਾ ਰਿਹਾ ਹੈ । ਜੱਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਇੰਚਾਰਜ ਹਲਕਾ ਭੁਲਥ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋ ਪੰਜਾਬ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ 

Ad Position 22
No active advertisement
ਪਿਛਲੀ ਖ਼ਬਰ ਬਛੂਆ ਟੋਲ ਪਲਾਜੇ ਤੇ ਜਥੇਬੰਦੀਆਂ ਵੱਲੋਂ ਦਿੱਤਾ ਧਰਨਾ ਅਗਲੀ ਖ਼ਬਰ ਬਠਿੰਡਾ- ਚੰਡੀਗੜ੍ਹ ਮੁੱਖ ਸੜਕ ਜਾਮ , ਆਗੂਆਂ ਲਗਾਇਆ ਰੋਸ ਧਰਨਾ
Ad Position 24