15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਛੂਆ ਟੋਲ ਪਲਾਜੇ ਤੇ ਜਥੇਬੰਦੀਆਂ ਵੱਲੋਂ ਦਿੱਤਾ ਧਰਨਾ

ਨਵਾਂਸ਼ਹਿਰ 15 ਅਕਤੂਬਰ ( ਜਸਬੀਰ ਸਿੰਘ ਨੂਰਪੁਰ ,ਹਰ ਸਿਮਰਨ ਜੋਤ ਸਿੰਘ ਕਲੇਰ) ਸਮਾਜ ਸੇਵਕ ਅਤੇ ਨਸ਼ਿਆਂ ਖਿਲਾਫ਼ ਜੰਗ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਚ ਬਛੂਆ ਟੋਲ ਪਲਾਜਾ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਰੋਸ ਵਜੋਂ ਧਰਨਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026

ਨਵਾਂਸ਼ਹਿਰ 15 ਅਕਤੂਬਰ ( ਜਸਬੀਰ ਸਿੰਘ ਨੂਰਪੁਰ ,ਹਰ ਸਿਮਰਨ ਜੋਤ ਸਿੰਘ ਕਲੇਰ) ਸਮਾਜ ਸੇਵਕ ਅਤੇ ਨਸ਼ਿਆਂ ਖਿਲਾਫ਼ ਜੰਗ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਚ ਬਛੂਆ ਟੋਲ ਪਲਾਜਾ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਰੋਸ ਵਜੋਂ ਧਰਨਾ ਦਿੱਤਾ ਗਿਆ।  ਬੁਲਾਰਿਆਂ ਵੱਲੋਂ ਆਖਿਆ ਗਿਆ ਕਿ ਨਸ਼ਿਆਂ ਵਿਰੁੱਧ ਇਸ ਸਮੇਂ ਲੋਕ ਲਹਿਰ ਖੜੀ ਕਰਨ ਦੀ ਲੋੜ ਹੈ ।ਉਹਨਾਂ ਆਖਿਆ ਕਿ ਸਰਕਾਰਾਂ ਦੇ ਦਾਅਵੇ ਨਸ਼ਿਆਂ ਨੂੰ ਬੰਦ ਕਰਨ ਦੇ ਝੂਠੇ ਸਾਬਤ ਹੋ ਰਹੇ ਹਨ ।ਜਿਹੜੇ ਲੋਕ ਨਸ਼ਿਆਂ ਦੇ ਸੌਦਾਗਰ ਹਨ ਉਹਨਾਂ ਦੀ ਪੁਸਤ ਪਨਾਹੀ ਸਰਕਾਰੀ ਤੌਰ ਤੇ ਹੋ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਠਿਆਲਾ ਵਿਖੇ ਝੋਟਾ ਦੇ ਕਤਲ ਕਰਨ ਦੇ ਰੋਸ ਵਜੋ ਬਜ਼ਾਰ ਬੰਦ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕਸਬਾ ਢਿਲਵਾਂ ਦੇ ਬਾਜ਼ਾਰ ਬੰਦ
Ad Position 24