15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਟਾਲਾ ਦੇ ਸਮੂਹ ਬਾਜ਼ਾਰ, ਮੈਡੀਕਲ ਸਟੋਰ, ਪ੍ਰਾਈਵੇਟ ਸਕੂਲ ਅਤੇ ਬੱਸਾਂ ਮੁਕੰਮਲ ਬੰਦ

ਬਟਾਲਾ, 15 ਅਕਤੂਬਰ (ਸਤਿੰਦਰ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਜਿੱਥੇ ਬੰਦ ਦੌਰਾਨ ਦੁਕਾਨਦਾਰਾਂ ਵੱਲੋਂ ਆਪਣੇ ਵਪਾਰ ਖੁਦ ਹੀ ਬੰਦ ਰੱਖੇ ਉੱਥੇ ਬੱਸ ਅੱਡਾ ਬਟਾਲਾ ਤੋਂ ਇੱਕ ਵੀ ਬੱਸ ਨਹੀਂ ਚੱਲੀ

Ad Position 21
No active advertisement
ਅਜੀਤ ਡੈਸਕ 15-10-2026

ਬਟਾਲਾ, 15 ਅਕਤੂਬਰ (ਸਤਿੰਦਰ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਜਿੱਥੇ ਬੰਦ ਦੌਰਾਨ ਦੁਕਾਨਦਾਰਾਂ ਵੱਲੋਂ ਆਪਣੇ ਵਪਾਰ ਖੁਦ ਹੀ ਬੰਦ ਰੱਖੇ ਉੱਥੇ ਬੱਸ ਅੱਡਾ ਬਟਾਲਾ ਤੋਂ ਇੱਕ ਵੀ ਬੱਸ ਨਹੀਂ ਚੱਲੀ ਇਸ ਦੌਰਾਨ ਸਵਾਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਬਟਾਲਾ ਸ਼ਹਿਰ ਦੇ ਸਮੂਹ ਬਾਜ਼ਾਰ ਮੁਕੰਮਲ ਰੂਪ ਵਿੱਚ ਬੰਦ ਹਨ ਇਥੋਂ ਤੱਕ ਕਿ ਮੈਡੀਕਲ ਸਟੋਰ ਅਤੇ ਪ੍ਰਾਈਵੇਟ ਸਕੂਲ ਵੀ ਬੰਦ ਰਹੇ

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਮਿਲਿਆ ਰਲਵਾਂ... ਅਗਲੀ ਖ਼ਬਰ ਖਰੜ ’ਚ ਬੰਦ ਨੂੰ ਹੁੰਗਾਰਾ
Ad Position 24