15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਲਤਾਨਪੁਰ ਲੋਧੀ ਵਿੱਚ ਵੀ ਦੇਖਣ ਨੂੰ ਮਿਲਿਆ

ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਲਤਾਨਪੁਰ ਲੋਧੀ ਵਿੱਚ ਵੀ ਦੇਖਣ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 15-10-2026

ਸੁਲਤਾਨਪੁਰ ਲੋਧੀ,15 ਅਕਤੂਬਰ, (ਲਾਡੀ, ਹੈਪੀ, ਥਿੰਦ)- ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਲਤਾਨਪੁਰ ਲੋਧੀ ਵਿੱਚ ਵੀ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਤਹਿਤ ਸ਼ਹਿਰ ਦੀਆਂ ਸਮੂਹ ਦੁਕਾਨਾਂ ਬੰਦ ਰਹੀਆਂ ਅਤੇ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਕਾਰੋਬਾਰੀ ਗਤੀਵਿਧੀਆਂ ਠੱਪ ਰਹੀਆਂ। ਦੁਕਾਨਾਂ ਬੰਦ ਰਹਿਣ ਕਾਰਨ ਸ਼ਹਿਰ ਦੇ ਵਪਾਰਕ ਮਾਹੌਲ ਵਿੱਚ ਖ਼ਾਮੋਸ਼ੀ ਦੇਖਣ ਨੂੰ ਮਿਲੀ।

Ad Position 22
No active advertisement
ਪਿਛਲੀ ਖ਼ਬਰ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤੇ ਤਪਾ ਮੁਕੰਮਲ ਰਿਹਾ ਬੰਦ ਅਗਲੀ ਖ਼ਬਰ ਇਨਸਾਫ ਕਮੇਟੀ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੇ ਤਪਾ 'ਚ ਮਿਲਿਆ ਪੂਰਨ ਹੁੰਗਾਰਾ
Ad Position 24