15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਸਬਾ ਹਰਿਆਣਾ ਵਿਖੇ ਬੰਦ ਦੌਰਾਨ ਬਾਜ਼ਾਰ ਪੂਰਨ ਤੌਰ ’ਤੇ ਹੋਇਆ ਬੰਦ

ਹਰਿਆਣਾ, 15 ਅਕਤੂਬਰ (ਹਰਮੇਲ ਸਿੰਘ ਖੱਖ)- ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਰੋਸ ਵਜੋਂ ਅੱਜ ਉਸ ਦੇ ਪਰਿਵਾਰ ਅਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਤੇ ਅੱਜ ਕਸਬਾ ਹਰਿਆਣਾ ਦੀਆਂ ਸਾਰੀਆਂ ਦੁਕਾਨਾਂ ਤੇ ਵਪਾਰਕ ਅਦਾਰੇ, ਬੈੰਕ ਬੰਦ ਦੇਖਣ ਨੂੰ ਮਿਲੇ, ਸੜਕਾਂ 'ਤੇ ਲੋਕਾਂ ਦੀ ਚਹਿਲ ਪਹਿਲ ਵੀ ਘੱਟ ਦੇਖਣ ਨੂੰ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਬੰਦ ਨੂੰ ਜੀਰਾ ਵਿੱਚ ਮਿਲਿਆ ਪੂਰਨ ਸਹਿਯੋਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ 'ਤੇ ਪੱਟੀ ਸ਼ਹਿਰ ਮੁਕੰਮਲ ਬੰਦ
Ad Position 24