15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੰਦ ਨੂੰ ਜੀਰਾ ਵਿੱਚ ਮਿਲਿਆ ਪੂਰਨ ਸਹਿਯੋਗ

ਜੀਰਾ 15 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪਿਛਲੇ ਦਿਨੀ ਮਾਨਸਾ ਵਿੱਚ ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਇੱਕ ਦੋ ਮੈਡੀਕਲ ਸਟੋਰਾਂ ਨੂੰ ਛੱਡ ਕੇ ਜੀਰਾ ਸ਼ਹਿਰ ਸੰਪੂਰਨ ਤੌਰ ਤੇ ਬੰਦ ਰਿਹਾ

Ad Position 21
No active advertisement
ਅਜੀਤ ਡੈਸਕ 15-10-2026

ਜੀਰਾ 15 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪਿਛਲੇ ਦਿਨੀ ਮਾਨਸਾ ਵਿੱਚ ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਇੱਕ ਦੋ ਮੈਡੀਕਲ ਸਟੋਰਾਂ ਨੂੰ ਛੱਡ ਕੇ ਜੀਰਾ ਸ਼ਹਿਰ ਸੰਪੂਰਨ ਤੌਰ ਤੇ ਬੰਦ ਰਿਹਾ ਇਸ ਦੌਰਾਨ ਵੱਖ-ਵੱਖ ਕਿਸਾਨ ਯੂਨੀਅਨਾਂ ਅਤੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਰੋਡ ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਬੰਦ, ਰੋਡ ਜਾਮ ਕਰਕੇ ਜਥੇਬੰਦੀਆ ਵੱਲੋਂ ਧਰਨਾ ਪ੍ਰਦਰਸ਼ਨ ਅਗਲੀ ਖ਼ਬਰ ਕਸਬਾ ਹਰਿਆਣਾ ਵਿਖੇ ਬੰਦ ਦੌਰਾਨ ਬਾਜ਼ਾਰ ਪੂਰਨ ਤੌਰ ’ਤੇ ਹੋਇਆ ਬੰਦ
Ad Position 24