15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਲਵਿੰਦਰ ਸਿੰਘ ਝੋਟਾ ਤੇ ਕਤਲ ਕਾਂਡ ਦੇ ਵਿਰੋਧ ’ਚ ਪੱਟੀ ਮੁਕੰਮਲ ਬੰਦ

ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) – ਪਲਵਿੰਦਰ ਸਿੰਘ ਝੋਟਾ ਅਤੇ ਕਤਲ ਕਾਂਡ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਪੱਟੀ ਸ਼ਹਿਰ ਮੁਕੰਮਲ ਬੰਦ ਰਿਹਾ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਬੰਦ ਦੇ ਸੱਦੇ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਦਾ ਮਾਹੌਲ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 15-10-2026

ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) – ਪਲਵਿੰਦਰ ਸਿੰਘ ਝੋਟਾ ਅਤੇ ਕਤਲ ਕਾਂਡ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਪੱਟੀ ਸ਼ਹਿਰ ਮੁਕੰਮਲ ਬੰਦ ਰਿਹਾ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਬੰਦ ਦੇ ਸੱਦੇ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਸ ਮੌਕੇ ਵਾਰਿਸ ਪੰਜਾਬ ਸਮੇਤ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ ਅਤੇ ਲਾਹੌਰ ਚੌਕ ਵਿਖੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਕਾਰੋਬਾਰੀ ਸਰਗਰਮੀਆਂ ਠੱਪ ਰਹੀਆਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਨੂੰ ਮਹਿਲ ਕਲਾਂ ਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਕੁਹਾੜਾ ਚੌਂਕ ਦਾ ਬਾਜ਼ਾਰ ਤੇ ਆਵਾਜਾਈ ਮੁਕੰਮਲ ਤੌਰ ਬੰਦ
Ad Position 24