ਵੇਰਕਾ (ਅੰਮ੍ਰਿਤਸਰ) 15 ਅਕਤੂਬਰ (ਲਖਵਿੰਦਰ ਸਿੰਘ)-ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਬਹੁਤ ਹੀ ਮੰਦਭਾਗੇ ਕਤਲ ਦੇ ਰੋਸ ਵਜੋਂ, 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਰਮਜੀਤ ਸਿੰਘ ਨੰਗਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਨੂੰ ਧਰਨਾ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ ।
ਤਾਜ਼ਾ ਖ਼ਬਰਾਂ
Free
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਸਾਥੀਆਂ ਸਮੇਤ ਗ੍ਰਿਫ਼ਤਾਰ
ਵੇਰਕਾ (ਅੰਮ੍ਰਿਤਸਰ) 15 ਅਕਤੂਬਰ (ਲਖਵਿੰਦਰ ਸਿੰਘ)-ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਬਹੁਤ ਹੀ ਮੰਦਭਾਗੇ ਕਤਲ ਦੇ ਰੋਸ ਵਜੋਂ, 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਨੂੰ ਕਰਮਜੀਤ ਸਿੰਘ ਨੰਗਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਨੂੰ ਧਰਨਾ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ ।
ਅਜੀਤ ਡੈਸਕ
15-10-2026