ਬਲਾਚੌਰ 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸਵ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਸ਼ਹਿਰ ਵਾਸੀਆਂ ਵੱਲੋਂ ਹੁੰਗਾਰਾ ਦਿੰਦਿਆਂ ਦੁਪਹਿਰ 12 ਵੱਜੇ ਤੱਕ ਦੁਕਾਨਾਂ ਬੰਦ ਰੱਖਣ ਦਿੱਤੀ ਸਹਿਮਤੀ ਦੇ ਮੱਦੇਨਜ਼ਰ ਦੁਕਾਨਾਂ ਬੰਦ ਕਰ ਦਿੱਤੀਆਂ ।ਭਾਈ ਹਰਨੇਕ ਸਿੰਘ ਫੌਜੀ ਪ੍ਰਮੁੱਖ ਵਾਰਿਸ ਪੰਜਾਬ ਦੇ (ਦੀਪ ਸਿਧੂ) ਦੀ ਦੇਖ ਰੇਖ ਹੇਠ ਸਿੱਖ ਜੱਥੇਬੰਦੀਆਂ ਵੱਲੋਂ ਸ਼ਹਿਰ ਦਾ ਦੌਰਾ ਕੀਤਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਮਰਜੀਤ ਸਿੰਘ ਤੇ ਹੋਰ ਸਾਥੀ ਮੌਜੂਦਾ ਰਹੇ।
ਤਾਜ਼ਾ ਖ਼ਬਰਾਂ
Free
ਬਲਾਚੌਰ ਮੁਕੰਮਲ ਬੰਦ ਰਿਹਾ
ਬਲਾਚੌਰ 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸਵ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਸ਼ਹਿਰ ਵਾਸੀਆਂ ਵੱਲੋਂ ਹੁੰਗਾਰਾ ਦਿੰਦਿਆਂ ਦੁਪਹਿਰ 12 ਵੱਜੇ ਤੱਕ ਦੁਕਾਨਾਂ ਬੰਦ ਰੱਖਣ ਦਿੱਤੀ
ਅਜੀਤ ਡੈਸਕ
15-10-2026