ਫਤਿਹਗੜ੍ਹ ਚੂੜੀਆਂ 15 ਅਕਤੂਬਰ-( ਅਵਤਾਰ ਸਿੰਘ ਰੰਧਾਵਾ )- ਬੀਤੇ ਦਿਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਕਾਂਡ ਦੇ ਵਿਰੋਧ ਵਿੱਚ ਅੱਜ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਭਰਾਤਰੀ ਜਥੇਬੰਦੀਆਂ ਵੱਲੋਂ ਫਤਿਹਗੜ੍ਹ ਚੂੜੀਆਂ ਦੇ ਮਜੀਠਾ ਚੌਂਕ ਵਿੱਚ ਵਿਸ਼ਾਲ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨ ਆਗੂਆਂ ਵੱਲੋਂ ਸੰਬੋਧਨ ਕੀਤਾ ਜਾ ਰਿਹਾ ਹੈ ਤੇ ਬੀਤੇ ਦਿਨ ਵਾਪਰੀ ਘਟਨਾ ਦੀ ਨਿਖੇਦੀ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਫਤਿਹਗੜ੍ਹ ਚੂੜੀਆਂ ਦੇ ਮਜੀਠਾ ਚੌਂਕ ਵਿਖੇ ਵੱਖ ਵੱਖ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਲਗਾਇਆ ਧਰਨਾ
ਫਤਿਹਗੜ੍ਹ ਚੂੜੀਆਂ 15 ਅਕਤੂਬਰ-( ਅਵਤਾਰ ਸਿੰਘ ਰੰਧਾਵਾ )- ਬੀਤੇ ਦਿਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਕਾਂਡ ਦੇ ਵਿਰੋਧ ਵਿੱਚ ਅੱਜ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਭਰਾਤਰੀ ਜਥੇਬੰਦੀਆਂ ਵੱਲੋਂ ਫਤਿਹਗੜ੍ਹ ਚੂੜੀਆਂ ਦੇ ਮਜੀਠਾ ਚੌਂਕ ਵਿੱਚ ਵਿਸ਼ਾਲ ਧਰਨਾ ਲਗਾਇਆ ਗਿਆ ਹੈ।
ਅਜੀਤ ਡੈਸਕ
15-10-2026