15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ

ਲਾਲੜੂ,(ਰਾਜਬੀਰ ਸਿੰਘ) 15 ਅਕਤੂਬਰ (ਰਾਜਬੀਰ ਸਿੰਘ) : ਮਾਨਸਾ ਵਿਖੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਲਾਲੜੂ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢ ਕੇ ਪੁਤਲਾ ਫੂਕਿਆ।

Ad Position 21
No active advertisement
ਅਜੀਤ ਡੈਸਕ 15-10-2026

ਲਾਲੜੂ,(ਰਾਜਬੀਰ ਸਿੰਘ) 15 ਅਕਤੂਬਰ (ਰਾਜਬੀਰ ਸਿੰਘ) : ਮਾਨਸਾ ਵਿਖੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਲਾਲੜੂ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ  ਨੇ ਰੋਸ ਮਾਰਚ ਕੱਢ ਕੇ  ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ, ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਉਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਦਿਨ-ਦਿਹਾੜੇ ਹੋਏ ਇਸ ਕਤਲ ਕਾਰਨ ਲੋਕਾਂ ਵਿੱਚ ਰੋਸ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਪੰਜਾਬ ਚ ਨਸ਼ੇ ਤੇ ਪੂਰਨ ਤੌਰ ਤੇ ਰੋਕ ਲੱਗਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਵਿਚ ਨਹੀਂ ਮਨਾਇਆ ਜਾਵੇਗਾ ਦੁਸਹਿਰਾ ਅਗਲੀ ਖ਼ਬਰ ਝੋਟਾ ਕਤਲ ਮਾਮਲੇ ’ਚ ਬੰਦ ਦੇ ਸੱਦੇ ਦਾ ਬਠਿੰਡਾ ’ਚ ਅਸਰ, ਮੁੱਖ ਬਾਜ਼ਾਰ ਰਹੇ ਬੰਦ
Ad Position 24