15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਟਾਂਗਰਾ ਬਾਜ਼ਾਰ ਬੰਦ ਰਿਹਾ

ਟਾਂਗਰਾ, 15 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਦਿੱਤੇ ਸਮਰਥਨ ਦੇ ਸੱਦੇ ਤਹਿਤ ਅੱਜ ਜੀ.ਟੀ. ਰੋਡ ਸਥਿਤ ਅੱਡਾ

Ad Position 21
No active advertisement
ਅਜੀਤ ਡੈਸਕ 15-10-2026

ਟਾਂਗਰਾ, 15 ਅਕਤੂਬਰ (ਹਰਜਿੰਦਰ ਸਿੰਘ ਕਲੇਰ)—ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਦਿੱਤੇ ਸਮਰਥਨ ਦੇ ਸੱਦੇ ਤਹਿਤ ਅੱਜ ਜੀ.ਟੀ. ਰੋਡ ਸਥਿਤ ਅੱਡਾ ਟਾਂਗਰਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਬਾਜ਼ਾਰ ਬੰਦ ਰਹੇ। ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਹੋਣ ਕਾਰਨ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਘੱਟ ਰਹੀ ਅਤੇ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵੀ ਕਾਫ਼ੀ ਘੱਟ ਦੇਖਣ ਨੂੰ ਮਿਲੀ।
ਇਸ ਦੌਰਾਨ ਇਲਾਕੇ ਵਿੱਚ ਬੰਦ ਦਾ ਅਸਰ ਸਪੱਸ਼ਟ ਦਿਖਾਈ ਦਿੱਤਾ। ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਦਿੱਤੇ ਸਮਰਥਨ ਦੇ ਸੱਦੇ ਕਾਰਨ ਬਾਜ਼ਾਰਾਂ ਵਿੱਚ ਕਾਰੋਬਾਰੀ ਸਰਗਰਮੀਆਂ ਪ੍ਰਭਾਵਿਤ ਰਹੀਆਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦੀ ਹਿਮਾਇਤ ਵਿੱਚ ਸੰਗਰੂਰ ਵਿੱਚ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ
Ad Position 24