15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਰਾਂਸ ਦੌਰੇ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 15 ਅਕਤੂਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਾਨ ਦੀ ਫਰਾਂਸ ਯਾਤਰਾ ਬਿਨਾਂ ਕੋਈ ਕਾਰਨ ਦੱਸੇ ਰੱਦ ਕਿਉਂ ਕਰ ਦਿੱਤਾ ਸੀ।

Ad Position 21
No active advertisement
ਅਜੀਤ ਡੈਸਕ 15-10-2026

ਚੰਡੀਗੜ੍ਹ, 15 ਅਕਤੂਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਾਨ ਦੀ ਫਰਾਂਸ ਯਾਤਰਾ ਬਿਨਾਂ ਕੋਈ ਕਾਰਨ ਦੱਸੇ ਰੱਦ ਕਿਉਂ ਕਰ ਦਿੱਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਵਿਚ ਅੰਤਰਰਾਸ਼ਟਰੀ ਭੋਜਨ ਮੇਲੇ ਵਿਚ ਸ਼ਾਮਿਲ ਹੋਣ ਲਈ ਜਾਣਾ ਸੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਰੋਸ... ਅਗਲੀ ਖ਼ਬਰ ਲੋਪੋਕੇ, ਚੋਗਾਵਾਂ ਤੇ ਕੱਕੜ ਸਮੇਤ ਸਰਹੱਦੀ ਪਿੰਡਾਂ ਦੇ 'ਬੰਦ' ਨੂੰ ਮਿਲਿਆ ਭਰਵਾਂ ਹੁੰਗਾਰਾ, ਕਿਸਾਨਾਂ ਵੱਲੋਂ ਸ਼ਾਂਤਮਈ...
Ad Position 24