15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ਚ ਅੱਜ ਪੰਜਾਬ ਬੰਦ ਸੱਦੇ ਤੇ ਸ਼ਹਿਰ ਮੁਕੰਮਲ ਬੰਦ ਰਿਹਾ

ਰਾਮਾ ਮੰਡੀ , (ਬਠਿੰਡਾ)15 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਨਸ਼ਿਆਂ ਖਿਲਾਫ ਮਹਿਮ ਚਲਾ ਰਹੇ ਕਾਫੀ ਲੰਬੇ ਸਮੇਂ ਤੋਂ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਬੀਤੇ ਦਿਨੀ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ

Ad Position 21
No active advertisement
ਅਜੀਤ ਡੈਸਕ 15-10-2026

ਰਾਮਾ ਮੰਡੀ , (ਬਠਿੰਡਾ)15 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਨਸ਼ਿਆਂ ਖਿਲਾਫ ਮਹਿਮ ਚਲਾ ਰਹੇ ਕਾਫੀ ਲੰਬੇ ਸਮੇਂ ਤੋਂ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਬੀਤੇ ਦਿਨੀ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਉਸ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਬੰਦ ਦੇ ਸੱਦੇ ਤੇ ਅੱਜ ਰਾਮਾ ਮੰਡੀ ਸ਼ਹਿਰ ਮੁਕੰਮਲ ਬੰਦ ਰਿਹਾ। ਇਸ ਬੰਦ ਦੌਰਾਨ ਸ਼ਹਿਰ ਦੇ ਪ੍ਰਾਈਵੇਟ ਸਕੂਲ ਵੀ ਬੰਦ ਰਹੇ। ਅਤੇ ਸਰਕਾਰੀ ਸਕੂਲ ਆਮ ਵਾਂਗ ਖੁੱਲੇ ਰਹੇ ਉੱਥੇ ਬੱਚਿਆਂ ਦੀ ਗਿਣਤੀ ਘੱਟ ਰਹੀ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੀ ਕੜੀ ਤਹਿਤ ਤਲਵੰਡੀ ਭਾਈ ਦੇ ਸਾਰੇ ਬਾਜ਼ਾਰ ਬੰਦ ਰਹੇ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਹਲਵਾਰਾ ਦੇ ਮੁੱਖ ਚੌਂਕ ’ਚ ਧਰਨਾ, ਪਰਮਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਦੀ ਮੰਗ
Ad Position 24