15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੰਡੀ ਪੰਜੇ ਕੇ ਉਤਾੜ ਤੇ ਆਸ-ਪਾਸ ਦੇ ਇਲਾਕਿਆਂ ’ਚ ਭਾਰੀ ਬਾਰਿਸ਼ ਤੇ ਗੜ੍ਹੇਮਾਰੀ

ਪੰਜੇ ਕੇ ਉਤਾੜ, 15 ਅਕਤੂਬਰ (ਪੱਪੂ ਸੰਧਾ)- ਮੰਡੀ ਪੰਜੇ ਕੇ ਉਤਾੜ ਅਤੇ ਆਸ-ਪਾਸ ਦੇ ਪਿੰਡਾਂ ਵਿਚ ਅੱਜ ਹੋਈ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਅਚਾਨਕ ਬਦਲੇ ਮੌਸਮ ਨੇ ਜਿੱਥੇ ਲੋਕਾਂ ਨੂੰ ਹੈਰਾਨ ਕਰ ਦਿੱਤਾ, ਉੱਥੇ ਹੀ ਖੇਤਾਂ ਵਿਚ ਖੜ੍ਹੀ ਅਤੇ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਦੀਆਂ ਚਿੰਤਾਵਾਂ ਵੀ ਵੱਧ ਗਈਆਂ ਹਨ। ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਪੱਕ ਕੇ ਤਿਆਰ ਹੋਈ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ।

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ਼ ਵੇਰਕਾ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ 'ਪੰਜਾਬ ਬੰਦ' ਨੂੰ ਨੰਬਰਦਾਰ ਯੂਨੀਅਨ ਦਾ ਸਮਰਥਨ
Ad Position 24