15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਦਿੱਲੀ - 16 ਅਤੇ 17 ਅਕਤੂਬਰ ਨੂੰ ਆਮ ਲੋਕਾਂ ਲਈ ਬੰਦ ਰਹੇਗਾ ਕਨਾਟ ਪਲੇਸ ਸਥਿਤ ਸੈਂਟਰਲ ਪਾਰਕ

ਨਵੀਂ ਦਿੱਲੀ, 15 ਅਕਤੂਬਰ - ਨਵੀਂ ਦਿੱਲੀ ਮਿਉਂਸਪਲ ਕੌਂਸਲ (ਐਨ.ਡੀ.ਐਮ.ਆਰ.ਸੀ.) ਨੇ ਇਕ ਜਨਤਕ ਸੂਚਨਾ ਜਾਰੀ ਕਰਕੇ ਦੱਸਿਆ ਹੈ ਕਿ ਪ੍ਰਸ਼ਾਸਕੀ ਕਾਰਨਾਂ ਕਰਕੇ, ਕਨਾਟ ਪਲੇਸ ਸਥਿਤ...

Ad Position 21
No active advertisement
ਅਜੀਤ ਡੈਸਕ 15-10-2026

ਨਵੀਂ ਦਿੱਲੀ, 15 ਅਕਤੂਬਰ - ਨਵੀਂ ਦਿੱਲੀ ਮਿਉਂਸਪਲ ਕੌਂਸਲ (ਐਨ.ਡੀ.ਐਮ.ਆਰ.ਸੀ.) ਨੇ ਇਕ ਜਨਤਕ ਸੂਚਨਾ ਜਾਰੀ ਕਰਕੇ ਦੱਸਿਆ ਹੈ ਕਿ ਪ੍ਰਸ਼ਾਸਕੀ ਕਾਰਨਾਂ ਕਰਕੇ, ਕਨਾਟ ਪਲੇਸ ਸਥਿਤ ਸੈਂਟਰਲ ਪਾਰਕ 16 ਅਕਤੂਬਰ ਅਤੇ 17 ਅਕਤੂਬਰ ਨੂੰ ਆਮ ਲੋਕਾਂ ਲਈ ਬੰਦ ਰਹੇਗਾ।
ਦੱਸ ਦਈਏ ਕਿ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਸੋਸ਼ਲ ਮੀਡੀਆ ਅਤੇ ਇਕ ਪ੍ਰੈਸ ਕਾਨਫ਼ਰੰਸ ਰਾਹੀਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ 16 ਅਕਤੂਬਰ, 2026 ਨੂੰ, ਉਹ ਰਾਸ਼ਟਰੀ ਤਿਰੰਗਾ ਝੰਡਾ ਲੈ ਕੇ ਸ਼ਾਮ 5:00 ਵਜੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿਚ ਇਕੱਠੇ ਹੋਣ। ਆਮ ਆਦਮੀ ਪਾਰਟੀ ਨੇ ਵੀ ਆਪਣੇ ਵਰਕਰਾਂ, ਸਮਰਥਕਾਂ ਅਤੇ ਆਮ ਲੋਕਾਂ ਨੂੰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਅਤੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਭਰ ਵਿਚ, ਪੁਲਿਸ ਨੇ ਕਈ ਥਾਵਾਂ 'ਤੇ ਬੇਰਹਿਮੀ ਨਾਲ ਕੀਤੀ ਹੈ ਕਾਰਵਾਈ - ਐਨ.ਐਸ.ਯੂ.ਆਈ. ਅਗਲੀ ਖ਼ਬਰ ਇਮਰਾਨ ਖ਼ਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਮਿਲਿਆ ਨੋਟਿਸ
Ad Position 24