16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅੱਜ ਫਿਲੌਰ ਆਉਣਗੇ ਮੁੱਖ ਮੰਤਰੀ ਮਾਨ, ਨਸ਼ਿਆਂ ਖਿਲਾਫ਼ ਬਣੇਗੀ ਨਵੀਂ ਯੋਜਨਾਬੰਦੀ

ਚੰਡੀਗੜ੍ਹ, 16 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਲੌਰ ਸਥਿਤ ਪੁਲਿਸ ਅਕੈਡਮੀ ਵਿਖੇ ਨਸ਼ਿਆਂ ਦੀ ਦੁਰਵਰਤੋਂ ਬਾਰੇ ਸਮੀਖਿਆ ਮੀਟਿੰਗ ਕਰਨਗੇ। ਮੀਟਿੰਗ ਲਈ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 16-10-2026

ਚੰਡੀਗੜ੍ਹ, 16 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਲੌਰ ਸਥਿਤ ਪੁਲਿਸ ਅਕੈਡਮੀ ਵਿਖੇ ਨਸ਼ਿਆਂ ਦੀ ਦੁਰਵਰਤੋਂ ਬਾਰੇ ਸਮੀਖਿਆ ਮੀਟਿੰਗ ਕਰਨਗੇ। ਮੀਟਿੰਗ ਲਈ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ। ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀ ਮੁੱਖ ਮੰਤਰੀ ਦੀ ਮੀਟਿੰਗ ਸੰਬੰਧੀ ਇਕ ਵੀਡੀਓ ਜਾਰੀ ਕੀਤੀ। ਇਸ ਵਿਚ ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਦੇ ਅੰਦਰ ਪੰਜਾਬ ਵਿਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਪੰਨੂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨਸ਼ਿਆਂ ਦੀ ਦੁਰਵਰਤੋਂ ਬਾਰੇ ਇਕ ਸਖ਼ਤ ਅਤੇ ਮਹੱਤਵਪੂਰਨ ਫੈਸਲਾ ਲੈ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਕੈਲਗਰੀ ਵਿਖੇ ਵਾਪਰੇ ਹਾਦਸੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਭਾਰੀ ਗੜ੍ਹੇਮਾਰੀ ਨਾਲ ਕਿਸਾਨਾਂ ਦੀ 70 ਕਿਲ੍ਹੇ ਦੇ ਕਰੀਬ ਝੋਨੇ ਦੀ ਫ਼ਸਲ ਦਾ ਹੋਇਆ ਨੁਕਸਾਨ
Ad Position 24