16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮਨੀ ਲਾਂਡਰਿੰਗ ਮਾਮਲੇ ’ਚ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ, ਜ਼ਮਾਨਤ ਅਰਜ਼ੀ ਖਾਰਜ

ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਮਨੀ ਲਾਂਡਰਿੰਗ ਮਾਮਲੇ 'ਚ ਘਿਰੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 16-10-2026

ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਮਨੀ ਲਾਂਡਰਿੰਗ ਮਾਮਲੇ 'ਚ ਘਿਰੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 15 ਜੂਨ ਨੂੰ ਗੁਰੂਗ੍ਰਾਮ ਦੀ ਅਦਾਲਤ ਵੀ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਚੁੱਕੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਉਨ੍ਹਾਂ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ। ਹਾਲਾਂਕਿ, ਜ਼ਮਾਨਤ ਅਰਜ਼ੀ ਖਾਰਜ ਕਰਨ ਪਿੱਛੇ ਅਦਾਲਤ ਵਲੋਂ ਕੀ ਆਧਾਰ ਮੰਨੇ ਗਏ ਹਨ, ਇਹ ਵਿਸਥਾਰਤ ਹੁਕਮ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਸ਼ੇ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਅਗਲੀ ਖ਼ਬਰ ਦਿੱਲੀ ’ਚ ਅੱਜ ਤਿਰੰਗਾ ਰੈਲੀ ਕਰੇਗੀ ਕਾਕਰੋਚ ਜਨਤਾ ਪਾਰਟੀ
Ad Position 24