16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮਾਨਸਾ ਵਿਚ ਧਰਨਾ ਜਾਰੀ, ਬਾਜ਼ਾਰ ਖੁੱਲ੍ਹੇ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਟੀਂ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸਥਾਨਕ ਤਿੰਨਕੋਨੀ ਨਜ਼ਦੀਕ ਧਰਨਾ ਚੌਥੇ ਦਿਨ ਵੀ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 16-10-2026

 ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਟੀਂ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸਥਾਨਕ ਤਿੰਨਕੋਨੀ ਨਜ਼ਦੀਕ ਧਰਨਾ ਚੌਥੇ ਦਿਨ ਵੀ ਜਾਰੀ ਹੈ। ਧਰਨੇ ਵਿਚ ਗਿਣਤੀ ਵਿਚ ਲੋਕ ਪਹੁੰਚੇ ਹੋਏ ਹਨ। ਉਧਰ ਤਿੰਨ ਦਿਨ ਬੰਦ ਰਹਿਣ ਉਪਰੰਤ ਅੱਜ ਬਾਜ਼ਾਰ ਖੁੱਲ੍ਹ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਝੋਟੇ ਦੇ ਪਿਤਾ ਨਾਲ ਹਮਦਰਦੀ ਪ੍ਰਗਟਾਈ ਅਗਲੀ ਖ਼ਬਰ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬੀਬਾ ਹਰਸਿਮਰਤ ਕੌਰ ਬਾਦਲ
Ad Position 24