ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ 41 ਸਥਿਤ ਰਿਸ਼ੀ ਮਾਰਕੀਟ ਵਿਚ ਵੀਰਵਾਰ ਦੇਰ ਰਾਤ ਇਕ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੈਕਟਰ 39 ਦੀ ਪੁਲਿਸ ਅਤੇ ਡੀ.ਐੱਸ.ਪੀ. ਧੀਰਜ ਕੁਮਾਰ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਚੰਡੀਗੜ੍ਹ ਦੇ ਸੈਕਟਰ 41 ਦੀ ਰਿਸ਼ੀ ਮਾਰਕੀਟ ਵਿਚ ਨਾਬਾਲਗ ਦਾ ਚਾਕੂ ਮਾਰ ਕੇ ਕਤਲ
ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ 41 ਸਥਿਤ ਰਿਸ਼ੀ ਮਾਰਕੀਟ ਵਿਚ ਵੀਰਵਾਰ ਦੇਰ ਰਾਤ ਇਕ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।
ਅਜੀਤ ਡੈਸਕ
16-10-2026