ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਵਧਾਈ ਦਿੱਤੀ ਹੈ। ਟਵੀਟ ਕਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਉਮਰ ਲਈ ਕਾਮਨਾ ਕਰਦਾ ਹਾਂ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਵਧਾਈ ਦਿੱਤੀ ਹੈ।
ਅਜੀਤ ਡੈਸਕ
17-10-2026