ਚੰਡੀਗੜ੍ਹ, 17 ਅਕਤੂਬਰ- ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ। ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਚੋਣ ਕਮਿਸ਼ਨ ਟੀਮ ਦੌਰਾ ਕਰੇਗੀ। ਦੌਰੇ ਤੋਂ ਬਾਅਦ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ
ਚੰਡੀਗੜ੍ਹ, 17 ਅਕਤੂਬਰ- ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ...
ਅਜੀਤ ਡੈਸਕ
17-10-2026