17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਮਰਦੀਪ ਸਿੰਘ ਗਰੇਵਾਲ ਨੂੰ ਈਡੀ ਨੇ ਕੀਤਾ ਰਿਹਾਅ, ਅਗਲੇ ਹਫ਼ਤੇ ਕੀਤੀ ਜਾਵੇਗੀ ਪੁੱਛਗਿੱਛ

ਦਿੱਲੀ, 17 ਅਕਤੂਬਰ- ਕਥਿਤ ਰਿਸ਼ਵਤ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵਲੋਂ...

Ad Position 21
No active advertisement
ਅਜੀਤ ਡੈਸਕ 17-10-2026

ਦਿੱਲੀ, 17 ਅਕਤੂਬਰ- ਕਥਿਤ ਰਿਸ਼ਵਤ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵਲੋਂ ਅਮਰਦੀਪ ਸਿੰਘ ਗਰੇਵਾਲ ਤੋਂ ਅਗਲੇ ਹਫ਼ਤੇ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ, ਸ਼ਨੀਵਾਰ, 17 ਅਕਤੂਬਰ ਨੂੰ ਗਰੇਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ’ਤੇ ਹਿਰਾਸਤ ਵਿਚ ਲਿਆ ਗਿਆ ਸੀ। ਹਾਲਾਂਕਿ, ਮੁੱਢਲੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਸਮੇਂ ਛੱਡ ਦਿੱਤਾ ਗਿਆ।

ਸੂਤਰਾਂ ਮੁਤਾਬਕ, ਈ.ਡੀ. (ED) ਨੇ ਹੁਣ ਗਰੇਵਾਲ ਨੂੰ ਅਗਲੇ ਹਫ਼ਤੇ ਦਿੱਲੀ ਸਥਿਤ ਆਪਣੇ ਮੁੱਖ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ, ਜਿੱਥੇ ਉਨ੍ਹਾਂ ਤੋਂ ਕਥਿਤ ਰਿਸ਼ਵਤ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ਵਿਚ ਮਚੀ ਭਗਦੜ, ਕਰੀਬ 35 ਲੋਕ ਜ਼ਖ਼ਮੀ ਅਗਲੀ ਖ਼ਬਰ ਕੇਂਦਰੀ ਜ਼ੇਲ੍ਹ ਵਿਚ ਸਿਹਤ ਵਿਗੜਣ ਕਾਰਨ ਇਕ ਹਵਾਲਾਤੀ ਦੀ ਹੋਈ ਮੌਤ
Ad Position 24