ਜਗਰਾਉਂ (ਲੁਧਿਆਣਾ), 18 ਅਕਤੂਬਰ (ਕੁਲਦੀਪ ਸਿੰਘ ਲੋਹਟ) - ਸ਼ਹਿਰ ਦੇ ਬੱਸ ਅੱਡਾ ਚੌਕ ਵਿਚ ਸ਼ਨੀਵਾਰ ਦੇਰ ਰਾਤ ਪੁਲ ਹੇਠਾਂ ਆਈ-20 ਅਤੇ ਔਰਾ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕੋਈ ਵੱਡੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ, ਪਰ ਖ਼ੁਸ਼ਕਿਸਮਤੀ ਨਾਲ ਦੋਵੇਂ ਗੱਡੀਆਂ ਦੇ ਚਾਲਕਾਂ ਅਤੇ ਸਵਾਰੀਆਂ ਦਾ ਬਚਾਅ ਹੋ ਗਿਆ।
ਤਾਜ਼ਾ ਖ਼ਬਰਾਂ
Free
ਆਈ-20 ਤੇ ਔਰਾ ਕਾਰ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
ਜਗਰਾਉਂ (ਲੁਧਿਆਣਾ), 18 ਅਕਤੂਬਰ (ਕੁਲਦੀਪ ਸਿੰਘ ਲੋਹਟ) - ਸ਼ਹਿਰ ਦੇ ਬੱਸ ਅੱਡਾ ਚੌਕ ਵਿਚ ਸ਼ਨੀਵਾਰ ਦੇਰ ਰਾਤ ਪੁਲ ਹੇਠਾਂ ਆਈ-20 ਅਤੇ...
ਅਜੀਤ ਡੈਸਕ
18-10-2026