18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ - ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 18 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਤਿਮ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ। ਇਹ ਜਾਣਕਾਰੀ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ...

Ad Position 21
No active advertisement
ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਤਿਮ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ। ਇਹ ਜਾਣਕਾਰੀ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤੀ ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ਜਾਣਗੇ। 20 ਦਿਨਾਂ ਬਾਅਦ ਅਮਿਤ ਸ਼ਾਹ ਦੀ ਇਹ ਦੂਜੀ ਪੰਜਾਬ ਫੇਰੀ ਹੈ।

 

Ad Position 22
No active advertisement
ਪਿਛਲੀ ਖ਼ਬਰ 19-20 ਅਕਤੂਬਰ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ 25ਵੀਂ ਮੀਟਿੰਗ ਚ ਭਾਰਤ ਦੀ ਨੁਮਾਇੰਦਗੀ ਕਰਨਗੇ ਰਾਜਨਾਥ ਸਿੰਘ ਅਗਲੀ ਖ਼ਬਰ ਆਈ-20 ਤੇ ਔਰਾ ਕਾਰ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
Ad Position 24