18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੀ.ਬੀ.ਆਈ. ਦੀ ਪੁੱਛਗਿੱਛ ਤੋਂ ਬਾਅਦ ਬੀਰ ਦਵਿੰਦਰ ਬਾਹਰ ਆਏ

ਚੰਡੀਗੜ੍ਹ, 18 ਅਕਤੂਬਰ- ਸੀ.ਬੀ.ਆਈ. ਦੀ ਪੁੱਛਗਿੱਛ ਤੋਂ ਬਾਅਦ ਬੀਰ ਦਵਿੰਦਰ ਬਾਹਰ...

Ad Position 21
No active advertisement
ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ- ਸੀ.ਬੀ.ਆਈ. ਦੀ ਪੁੱਛਗਿੱਛ ਤੋਂ ਬਾਅਦ ਬੀਰ ਦਵਿੰਦਰ ਬਾਹਰ ਆ ਗਏ ਹਨ। ਜਤਿਨ ਗੋਹਲ ਤੋਂ ਅਜੇ ਵੀ ਪੁੱਛਗਿੱਛ ਚੱਲ ਰਹੀ ਹੈ। ਚੁਸ਼ਪਿੰਦਰ ਚਹਿਲ ਨੂੰ ਵਾਪਿਸ ਭੇਜਿਆ ਸੀ।

ਚੁਸ਼ਪਿੰਦਰ ਚਹਿਲ ਦਾ ਕਹਿਣਾ ਹੈ ਕਿ ਇਹ ਸਿਰਫ਼ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।

Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਅਤੇ ਪਰਗਟ ਸਿੰਘ ਨੇ ਕਤਲ ਕੀਤੇ ਗਏ ਬਲਵਿੰਦਰ ਸਿੰਘ ਸਤਿਕਰਤਾਰ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਲਹਿਰਾਗਾਗਾ-ਜਾਖਲ ਰੋਡ 'ਤੇ ਵੱਡਾ ਸੜਕ ਹਾਦਸਾ: ਮਰਨ ਵਾਲਿਆ ਦੀ ਗਿਣਤੀ 8 ਹੋਈ
Ad Position 24