18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰਾਮ ਨਗਰ ਕਲੋਨੀ 'ਚ ਘਰ ਦੇ ਬੰਦ ਕਮਰੇ 'ਚੋਂ ਮਾਂ-ਪੁੱਤਰ ਦੀਆਂ ਗਲੀਆਂ-ਸੜੀਆਂ ਲਾਸ਼ਾਂ ਬਰਾਮਦ

ਵੇਰਕਾ (ਅੰਮ੍ਰਿਤਸਰ), 18 ਅਕਤੂਬਰ (ਲਖਵਿੰਦਰ ਸਿੰਘ)- ਪੁਲਿਸ ਥਾਣਾ ਸਦਰ ਅਧੀਨ ਆਉਂਦੇ ਮਜੀਠਾ ਰੋਡ ਸਥਿਤ ਰਾਮ ਨਗਰ ਕਲੋਨੀ...

Ad Position 21
No active advertisement
ਅਜੀਤ ਡੈਸਕ 18-10-2026

ਵੇਰਕਾ (ਅੰਮ੍ਰਿਤਸਰ), 18 ਅਕਤੂਬਰ (ਲਖਵਿੰਦਰ ਸਿੰਘ)- ਪੁਲਿਸ ਥਾਣਾ ਸਦਰ ਅਧੀਨ ਆਉਂਦੇ ਮਜੀਠਾ ਰੋਡ ਸਥਿਤ ਰਾਮ ਨਗਰ ਕਲੋਨੀ ਵਿਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਗਲੀ ਨੰਬਰ 4 ਵਿਚ ਸਥਿਤ ਇਕ ਘਰ ਦੇ ਬੰਦ ਕਮਰੇ ਵਿਚੋਂ ਕਈ ਦਿਨ ਪੁਰਾਣੀਆਂ ਮਾਂ ਅਤੇ ਪੁੱਤਰ ਦੀਆਂ ਗਲੀਆਂ-ਸੜੀਆਂ ਲਾਸ਼ਾਂ ਬਰਾਮਦ ਹੋਈਆਂ।

ਮ੍ਰਿਤਕਾਂ ਦੀ ਪਛਾਣ 70 ਸਾਲਾ ਮਾਂ ਰੀਤੂ ਅਤੇ ਉਸ ਦੇ 35 ਸਾਲਾ ਪੁੱਤਰ ਗੌਰਵ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਇਲਾਕੇ ਦੇ ਲੋਕਾਂ ਨੇ ਘਰ ਵਿਚੋਂ ਬਦਬੂ ਆਉਣ ਦੀ ਸੂਚਨਾ ਸਬੰਧਤ ਸਰਪੰਚ ਨੂੰ ਦਿੱਤੀ। ਸਰਪੰਚ ਵਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਨੂੰ 103 ਦੌੜਾਂ ਦਾ ਟੀਚਾ ਦਿੱਤਾ ਅਗਲੀ ਖ਼ਬਰ ਪਿੰਡ ਲੱਖਣਪਾਲ ਵਿਚ ਕਾਰ ਵਿਚੋਂ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਭੇਟ ਚੜਨ ਦੀ ਚਰਚਾ
Ad Position 24