19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਲਾਚੌਰ ਵਿਖੇ ਧਰਨਾ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਜੱਥੇਬੰਦੀਆਂ ਵਲੋਂ ਧਰਨਾ

ਬਲਾਚੌਰ , 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਐਂਟੀ ਡਰੱਗ ਟਾਸਕ ਫੋਰਸ ਦੇ ਨਿਧੜਕ ਆਗੂ ਪਰਵਿੰਦਰ ਸਿੰਘ ਝੋਟਾ ਦੇ...

Ad Position 21
No active advertisement
ਅਜੀਤ ਡੈਸਕ 19-10-2026

ਬਲਾਚੌਰ , 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) -  ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਐਂਟੀ ਡਰੱਗ ਟਾਸਕ ਫੋਰਸ ਦੇ ਨਿਧੜਕ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਜਾਰੀ ਪ੍ਰੋਗਰਾਮ ਤਹਿਤ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਇਨਸਾਫ ਪਸੰਦ ਜੱਥੇਬੰਦੀਆਂ ਵਲੋਂ ਹਲਕਾ ਵਿਧਾਇਕਾ ਬਲਾਚੌਰ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਐਡਵੋਕੇਟ ਪ੍ਰਵੇਸ਼ ਖੋਸਲਾ ਤੋਂ ਇਲਾਵਾ ਹੋਰ ਬੁਲਾਰਿਆਂ ਨੇ ਆਖਿਆ ਜੱਦੋ ਤੱਕ ਮਰਹੂਮ ਭਾਈ ਪਰਮਿੰਦਰ ਸਿੰਘ ਝੋਟੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀ ਮਿਲ ਜਾਂਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੁੱਖ ਮੰਤਰੀ ਅਤੇ ਸੂਬਾ ਪੁਲਿਸ ਮੁਖੀ ਤੋਂ ਅਸਤੀਫ਼ੇ ਦੀ ਮੰਗ ਕੀਤੀ ।ਅੰਤ ਵਿਚ ਇਕ ਮੰਗ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦੇ ਸਪੁੱਤਰ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਕਰਨ ਕਟਾਰੀਆ ਸੂਬਾ ਸੰਯੁਕਤ ਸਕੱਤਰ ਯੂਥ ਵਿੰਗ ਆਮ ਆਦਮੀ ਪਾਰਟੀ ਨੂੰ ਐਡਵੋਕੇਟ ਪ੍ਰਵੇਸ਼ ਖੋਸਲਾ, ਬਲਦੇਵ ਸਿੰਘ ਖੋਸਲਾ, ਅਮਰਜੀਤ ਸਿੰਘ ਮੰਢਿਆਣੀ, ਗੁਰਮੁੱਖ ਸਿੰਘ ਨੇ ਸੌੰਪਿਆ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੋਰਚੇ ਦੀ ਕਾਲ 'ਤੇ ਆਗੂਆਂ ਵਲੋਂ ਧਰਨਾ
Ad Position 24