19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਦਰਸ਼ਨ

ਦਿੜ੍ਹਬਾ ਮੰਡੀ (ਸੰਗਰੂਰ), 19 ਅਕਤੂਬਰ (ਜਸਵੀਰ ਸਿੰਘ ਔਜਲਾ) — ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਪਰਿਵਾਰ...

Ad Position 21
No active advertisement
ਅਜੀਤ ਡੈਸਕ 19-10-2026

ਦਿੜ੍ਹਬਾ ਮੰਡੀ (ਸੰਗਰੂਰ), 19 ਅਕਤੂਬਰ (ਜਸਵੀਰ ਸਿੰਘ ਔਜਲਾ)  — ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਐਕਸ਼ਨ ਕਮੇਟੀ ਵਲੋਂ ਤਿਆਰ ਕੀਤਾ ਗਿਆ ਲਾਹਨਤੀ ਪੱਤਰ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਚਿਪਕਾਇਆ।

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ ਸੁਨਾਮ 'ਚ ਧਰਨਾ ਅਗਲੀ ਖ਼ਬਰ ਬਲਾਚੌਰ ਵਿਖੇ ਧਰਨਾ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਜੱਥੇਬੰਦੀਆਂ ਵਲੋਂ ਧਰਨਾ
Ad Position 24