20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਨਤਮਸਤਕ

ਸ੍ਰੀ ਚਮਕੌਰ ਸਾਹਿਬ, 20 ਅਕਤੁਬਰ (ਜਗਮੋਹਣ ਸਿੰਘ ਨਾਰੰਗ )- ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰ ਖ਼ਾਲਸਾ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 20-10-2026

ਸ੍ਰੀ ਚਮਕੌਰ ਸਾਹਿਬ, 20 ਅਕਤੁਬਰ (ਜਗਮੋਹਣ ਸਿੰਘ ਨਾਰੰਗ )- ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰ ਖ਼ਾਲਸਾ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਦੀਵਾਨ ਹਾਲ ਵਿਚ ਸਜੇ ਦੀਵਾਨ ਵਿਚ ਕੀਰਤਨੀ,ਢਾਡੀ ਅਤੇ ਕਵੀਸ਼ਰ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਹਨ।ਸਮਾਗਮ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋ ਸ੍ਰੋਮਣੀ ਕਮੇਟੀ ਵਲੋ ਨਗਰ ਕੀਰਤਨ ਸਜਾਇਆ ਜਾਣਾ ਹੈ ਅਤੇ ਨਿਹੰਗ ਸਿੰਘਾਂ ਵਲੋ ਮੁਹੱਲੇ ਸਜਾਏ ਜਾਣਗੇ। 

Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆ ਪੁੱਜੇ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਸ਼ਹਿਰ ਦੇ ਵਪਾਰੀਆਂ ਨੂੰ ਲੱਡੂਆਂ ਦਾ ਪ...
Ad Position 24