20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਵਾਂਸ਼ਹਿਰ ਦੇ ਪਿੰਡ ਫਰਾਲਾ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮ ਧਾਮ ਨਾਲ ਮਨਾਇਆ

ਨਵਾਂਸ਼ਹਿਰ, 20 ਅਕਤੂਬਰ (ਪ੍ਰੇਮੀ ਸੰਧਵਾਂ)- ਨਵਾਂਸ਼ਹਿਰ ਦੇ ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾਂ....

Ad Position 21
No active advertisement
ਅਜੀਤ ਡੈਸਕ 20-10-2026

ਨਵਾਂਸ਼ਹਿਰ,  20 ਅਕਤੂਬਰ (ਪ੍ਰੇਮੀ ਸੰਧਵਾਂ)- ਨਵਾਂਸ਼ਹਿਰ ਦੇ ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾਂ ਸਭਾ ਫਰਾਲਾ  (ਰਜਿ ) ਵਲੋਂ ਨਗਰ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੁਸਹਿਰੇ ਵਿਚ ਸਜਾਈਆ ਗਈਆ ਸੁੰਦਰ ਝਾਕੀਆਂ ਨੇ ਹਾਜ਼ਰੀਨਾ ਦਾ ਮਨ ਮੋਹ ਲਿਆ।  ਬਲਵੀਰ ਸਿੰਘ ਬਾਲੀ ਅਟਵਾਲ, ਰਾਮ ਮੂਰਤੀ ਸ੍ਰੀਧਰ, ਜਨਾਬ ਇਕਬਾਲ ਮੁਹੰਮਦ, ਜਮੀਲ ਅਖਤਰ, ਰਾਜੂ ਲੰਬੜਦਾਰ, ਡਾਇਰੈਕਟਰ ਜਸਵਿੰਦਰ ਸਿੰਘ ਅਟਵਾਲ,
ਜਸਪ੍ਰੀਤ ਸਿੰਘ ਮਾਨ ਆਦਿ ਸੇਵਾਦਾਰਾਂ ਵਲੋਂ ਮੇਘਨਾਥ, ਕੁੰਭਕਰਨ ਅਤੇ ਰਾਵਣ ਦੇ ਪੁਤਲਿਆ ਨੂੰ ਅਗਨ ਭੇਟ ਕੀਤਾ ਗਿਆ ਤੇ ਪੁਤਲਿਆਂ ਵਿਚੋਂ ਨਿਕਲੀਆਂ ਰੰਗ ਬਿਰੰਗੀਆਂ ਲਾਈਟਾਂ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। 
 

Ad Position 22
No active advertisement
ਪਿਛਲੀ ਖ਼ਬਰ ਜਗਰਾਉਂ 'ਚ ਦੋ ਥਾਵਾਂ 'ਤੇ ਮਨਾਇਆ ਦੁਸਹਿਰੇ ਦਾ ਤਿਉਹਾਰ ਅਗਲੀ ਖ਼ਬਰ ਭਾਜਪਾ ਪੰਜਾਬ ਨੂੰ ‘ਉੱਡਤਾ ਪੰਜਾਬ’ ਤੋਂ ‘ਉੱਭਰਦਾ ਪੰਜਾਬ’ ਬਣਾਏਗੀ- ਤਰੁਣ ਚੁੱਘ
Ad Position 24