ਚੰਡੀਗੜ੍ਹ, 20 ਅਕਤੂਬਰ- ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਨੂੰ ਅਫ਼ੀਮ ਸਣੇ ਬੀ.ਐੱਸ.ਐੱਫ. ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ। ਇਸਦੀ ਜਾਣਕਾਰੀ ਬਲਤੇਜ ਪੰਨੂ ਨੇ ਸ਼ੋਸਲ ਮੀਡੀਆਂ ਤੇ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਕੁਲਬੀਰ ਸਿੰਘ ਜ਼ੀਰਾ ਦਾ ਗੰਨਮੈਨ ਅਫ਼ੀਮ ਸਣੇ ਬੀ.ਐੱਸ.ਐੱਫ. ਵਲੋਂ ਗ੍ਰਿਫ਼ਤਾਰ
ਚੰਡੀਗੜ੍ਹ, 20 ਅਕਤੂਬਰ- ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ...
ਅਜੀਤ ਡੈਸਕ
20-10-2026