21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਝੋਟਾ ਹੱਤਿਆਕਾਂਡ- ਵੱਖਰੀ ਐਫ. ਆਈ. ਆਰ. ਨਹੀਂ ਦਰਜ ਕਰੇਗੀ ਸੀ. ਬੀ. ਆਈ.

ਮਾਨਸਾ, 21 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੀ.ਬੀ.ਆਈ. ਨੇ ਪੰਜਾਬ ਪੁਲਿਸ ਤੋਂ ਮਾਮਲੇ ਸੰਬੰਧੀ ਪੂਰੀ ਫਾਈਲ ਹਾਸਲ ਕਰ ਲਈ ਹੈ, ਜੋ ਹੁਣ ਤੱਕ ਪੁਲਿਸ ਵਲੋਂ ਜਾਂਚ ਕੀਤੀ ਗਈ ਹੈ।। ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਇਸੇ ਐਫ. ਆਈ. ਆਰ. 'ਤੇ ਹੀ ਜਾਂਚ ਕਰੇਗੀ

Ad Position 21
No active advertisement
ਅਜੀਤ ਡੈਸਕ 21-10-2026

ਮਾਨਸਾ, 21 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ  ਸਿੰਘ ਝੋਟਾ ਹੱਤਿਆ ਮਾਮਲੇ ’ਚ ਸੀ.ਬੀ.ਆਈ. ਨੇ ਪੰਜਾਬ ਪੁਲਿਸ ਤੋਂ ਮਾਮਲੇ ਸੰਬੰਧੀ ਪੂਰੀ ਫਾਈਲ ਹਾਸਲ ਕਰ ਲਈ ਹੈ, ਜੋ ਹੁਣ ਤੱਕ ਪੁਲਿਸ ਵਲੋਂ ਜਾਂਚ ਕੀਤੀ ਗਈ ਹੈ।। ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਇਸੇ ਐਫ. ਆਈ. ਆਰ. 'ਤੇ ਹੀ ਜਾਂਚ ਕਰੇਗੀ ਅਤੇ ਕੋਈ ਵੱਖਰਾ ਮੁਕੱਦਮਾ ਦਰਜ ਨਹੀਂ ਕੀਤਾ ਜਾਵੇਗਾ, ਕਿਉਂਕਿ ਸੀ.ਬੀ.ਆਈ. ਉਸ ਹਾਲਤ 'ਚ ਐਫ. ਆਈ. ਆਰ. ਦਰਜ ਕਰਦੀ ਹੈ, ਜੇ ਪਹਿਲਾਂ ਦਰਜ ਨਾ ਹੋਈ ਹੋਵੇ। ਪੁਲਿਸ ਦੇ  ਸੂਤਰਾਂ ਅਨੁਸਾਰ ਏਜੰਸੀ ਇਸੇ ਜਾਂਚ ਨੂੰ ਹੀ ਅੱਗੇ ਵਧਾਏਗੀ ਅਤੇ ਸਭ ਦੇ ਬਿਆਨ ਦਰਜ ਕਰੇਗੀ। ਇਹ ਵੀ ਪਤਾ ਲੱਗਾ ਹੈ ਕਿ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ ਝੋਟੇ ਦੇ ਪਿਤਾ ਭੀਮ ਸਿੰਘ ਨਾਲ ਵੀ  ਮੁਲਾਕਾਤ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਦੇ ਮਾਮਲਿਆਂ ’ਚ 1.27 ਲੱਖ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ- ਡੀ.ਜੀ.ਪੀ. ਗੌਰਵ ਯਾਦਵ ਅਗਲੀ ਖ਼ਬਰ ਥਾਣਾ ਲੋਪੋਕੇ ਪੁਲਿਸ ਵਲੋਂ ਦੇਸ਼ ਵਿਰੋਧੀ ਅਨਸਰਾਂ ਖਿਲਾਫ਼ ਵੱਡੀ ਕਾਰਵਾਈ
Ad Position 24