ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖਿਲਾਫ਼ ਦਾਇਰ ਕੀਤੇ ਮਾਨਹਾਨੀ ਦੇ ਕੇਸ ਵਿਚ ਅੱਜ ਸੰਜੇ ਸਿੰਘ ਅਦਾਲਤ ਵਿਚ ਪੇਸ਼ ਹੋਣਗੇ। ਉਨ੍ਹਾਂ ਦੇ ਵਕੀਲ ਆਕਾਸ਼ ਬਜਾਜ ਨੇ ਦੱਸਿਆ ਕਿ ਸੰਜੇ ਸਿੰਘ ਅਦਾਲਤ ਵਿਚ ਧਾਰਾ 313 ਦੇ ਤਹਿਤ ਆਪਣੇ ਬਿਆਨ ਕਲਮਬੰਦ ਕਰਵਾਉਣਗੇ। ਜ਼ਿਕਰਯੋਗ ਹੈ ਕਿ ਸੰਜੇ ਸਿੰਘ ਵਲੋਂ ਬਿਕਰਮ ਸਿੰਘ ਮਜੀਠੀਆ ’ਤੇ ਵਿਧਾਨ ਸਭਾ ਚੋਣਾਂ ਦੌਰਾਨ ਨਸ਼ਾ ਤਸਕਰੀ ਦੇ ਦੋਸ਼ ਲਗਾਏ ਸਨ, ਜਿਸ ਕਾਰਨ ਮਜੀਠੀਆ ਵਲੋਂ ਉਨ੍ਹਾਂ ’ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਅੱਜ ਹੈ।
ਤਾਜ਼ਾ ਖ਼ਬਰਾਂ
Free
ਮਾਣਹਾਨੀ ਮਾਮਲੇ ਵਿਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿਚ ਹੋਣਗੇ ਪੇਸ਼
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖਿਲਾਫ਼ ਦਾਇਰ ਕੀਤੇ ਮਾਨਹਾਨੀ ਦੇ ਕੇਸ ਵਿਚ ਅੱਜ ਸੰਜੇ ਸਿੰਘ ਅਦਾਲਤ ਵਿਚ ਪੇਸ਼ ਹੋਣਗੇ।
ਅਜੀਤ ਡੈਸਕ
21-10-2026