21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦ ਗ੍ਰੇਟ ਖਲੀ ਨੇ ਪਰਵਿੰਦਰ ਦੇ ਇਨਸਾਫ਼ ਲਈ ਲਗਾਈ ਗੁਹਾਰ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦ ਗ੍ਰੇਟ ਖਲੀ ਨੇ ਵੀ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲਈ ਆਵਾਜ਼ ਉਠਾਈ ਹੈ। ਇੰਸਟਾਗ੍ਰਾਮ ’ਤੇ ਪੋਸਟ ਕੀਤੀ ਵੀਡੀਓ ’ਚ ਉਸ ਨੇ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਜ਼ਬੂਤ ਰਹਿਣ ਲਈ ਆਖਦਿਆਂ ਕਿਹਾ ਹੈ ਕਿ ਪੂਰਾ ਪੰਜਾਬ ਤੇ ਹਿੰਦੂਸਤਾਨ ਤੁਹਾਡੇ ਨਾਲ ਖੜ੍ਹਾ ਹੈ

Ad Position 21
No active advertisement
ਅਜੀਤ ਡੈਸਕ 21-10-2026

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦ ਗ੍ਰੇਟ ਖਲੀ ਨੇ ਵੀ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲਈ ਆਵਾਜ਼ ਉਠਾਈ ਹੈ। ਇੰਸਟਾਗ੍ਰਾਮ ’ਤੇ ਪੋਸਟ ਕੀਤੀ ਵੀਡੀਓ ’ਚ ਉਸ ਨੇ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਜ਼ਬੂਤ ਰਹਿਣ ਲਈ ਆਖਦਿਆਂ ਕਿਹਾ ਹੈ ਕਿ ਪੂਰਾ ਪੰਜਾਬ ਤੇ ਹਿੰਦੂਸਤਾਨ ਤੁਹਾਡੇ ਨਾਲ ਖੜ੍ਹਾ ਹੈ ਅਤੇ ਤੁਸੀਂ ਫ਼ੈਸਲਾ ਖ਼ੁਦ ਲੈਣਾ ਹੈ। ਖਲੀ ਨੇ ਝੋਟੇ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਸਾਰੇ ਪੰਜਾਬ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਰਿਵਾਰ ਨਾਲ ਖੜ੍ਹਨ ਦੀ ਅਪੀਲ ਕੀਤੀ ਹੈ ਕਿ ਤਾਂ ਕਿ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕੀਤਾ ਜਾ ਸਕੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਆਈ. ਟੀਮ ਵਲੋਂ ਝੋਟੇ ਦੇ ਪਰਿਵਾਰ ਨਾਲ ਮੀਟਿੰਗ ਸ਼ੁਰੂ ਅਗਲੀ ਖ਼ਬਰ ਢਿਲਵਾਂ ਦੇ ਬਿਜਲੀ ਕਰਮਚਾਰੀਆ ਵਲੋਂ ਦੋ ਦਿਨਾਂ ਹੜਤਾਲ ਅੱਜ ’ਤੋਂ
Ad Position 24