ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ 9ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਵੱਡੀ ਗਿਣਤੀ ’ਚ ਲੋਕ ਤੇ ਆਗੂ ਪਹੁੰਚ ਰਹੇ ਹਨ। ਅੱਜ ਪੰਜਾਬ ਸਰਕਾਰ ਵਲੋਂ ਗਠਿਤ 3 ਮੈਂਬਰੀ ਕਮੇਟੀ ਦੀ ਮੀਟਿੰਗ ਬਾਅਦ ਦੁਪਹਿਰ ਹੋਵੇਗੀ। ਉੱਧਰ ਸੀ. ਬੀ. ਆਈ. ਦੇ ਸੀਨੀਅਰ ਅਧਿਕਾਰੀ ਵਲੋਂ ਪੰਜਾਬ ਮੰਡੀ ਬੋਰਡ ਦੇ ਗੈੱਸਟ ਹਾਊਸ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਧਰਨਾ 9ਵੇਂ ਦਿਨ ਵੀ ਜਾਰੀ
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ 9ਵੇਂ ਦਿਨ ਵੀ ਧਰਨਾ ਜਾਰੀ ਰਿਹਾ।
ਅਜੀਤ ਡੈਸਕ
21-10-2026