ਮਾਨਸਾ ,21 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਪੋਸਟਮਾਰਟਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ। ਪਰਿਵਾਰ ਅਤੇ ਸੰਘਰਸ਼ ਕਰ ਰਹੇ ਲੋਕਾਂ ਦੀ ਮੁੱਖ ਮੰਗ ਸੀ ਕਿ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਤੋਂ ਕਰਵਾਇਆ ਜਾਵੇ, ਤਾਂ ਜੋ ਮੈਡੀਕਲ ਜਾਂਚ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋ ਸਕੇ। ਪੀੜਤ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਅਗਲੇ ਅਧਿਕਾਰਤ ਫ਼ੈਸਲਿਆਂ ’ਤੇ ਸਭ ਦੀ ਨਜ਼ਰ ਬਣੀ ਹੋਈ ਹੈ।
ਤਾਜ਼ਾ ਖ਼ਬਰਾਂ
Free
ਪੀ.ਜੀ.ਆਈ. ਚੰਡੀਗੜ੍ਹ ’ਚ ਹੋਵੇਗਾ ਪਰਵਿੰਦਰ ਝੋਟਾ ਦਾ ਪੋਸਟਮਾਰਟਮ
ਮਾਨਸਾ ,21 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਪੋਸਟਮਾਰਟਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ।
ਅਜੀਤ ਡੈਸਕ
21-10-2026