22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਿਸਾਨ ਆਗੂ ਰਾਕੇਸ਼ ਟਿਕੈਤ 24 ਨੂੰ ਮਾਨਸਾ ਧਰਨੇ 'ਚ ਪਹੁੰਚਣਗੇ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਸ਼ਿਰਕਤ ਕਰਨਗੇ।

Ad Position 21
No active advertisement
ਅਜੀਤ ਡੈਸਕ 22-10-2026

 ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਭਾਕਿਯੂ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੀ ਉਨ੍ਹਾਂ ਨਾਲ ਆਉਣਗੇ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ ਅਗਲੀ ਖ਼ਬਰ 45 ਦਿਨ ਪਹਿਲਾਂ ਚੋਰੀ ਹੋਇਆ ਮੋਟਰਸਾਈਕਲ ਡੇਰਾਬੱਸੀ ਥਾਣੇ ’ਚੋਂ ਮਿਲਿਆ
Ad Position 24