22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜਨਮ ਦਿਨ ਦੀ ਪਾਰਟੀ ਤੇ ਗਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵਲੋਂ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 22-10-2026

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵਲੋਂ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਹੁਲ ਆਪਣੇ ਦੋਸਤ ਦੀ ਜਨਮ ਦਿਨ ਦੀ ਪਾਰਟੀ ਦਾ ਕਹਿ ਕੇ ਘਰੋਂ ਗਿਆ ਸੀ। ਘਟਨਾ ਫੁੱਲਾਂਵਾਲ ਚੋਂਕ ਨੇੜੇ ਦੀ ਦੱਸੀ ਜਾਂਦੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਪੁਲਿਸ ਅਧਿਕਾਰੀ ਇਸ ਸੰਬੰਧੀ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਐੱਸ.ਜੀ.ਪੀ.ਸੀ. ਵਲੋਂ ਪਰਵਿੰਦਰ ਝੋਟਾ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਸਹਾਇਤਾ ਰਾਸ਼ੀ ਭੇਟ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਕਰਵਾਈ ਕੱਲ੍ਹ ਤੱਕ ਲਈ ਮੁਲਤਵੀ
Ad Position 24