22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਹਿਲੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਕ੍ਰਾਈਸਟਚਰਚ ਵਿਖੇ...

Ad Position 21
No active advertisement
ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਕ੍ਰਾਈਸਟਚਰਚ ਵਿਖੇ ਖੇਡੇ ਜਾਣ ਵਾਲੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸੈਲਰ ਨੂੰ ਜਾਂਦੇ ਤੇਜ਼ ਰਫਤਾਰ ਟਰੱਕ, ਟਰਾਲੀਆਂ ਤੋ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਤਹਿਸੀਲਦਾਰ ਨੂੰ ਦਿੱਤਾ ਗਿਆ ਮੰਗ ਪੱ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਹੜਤਾਲ ਦੌਰਾਨ ਗੈਰਹਾਜ਼ਰ ਕਰਮਚਾਰੀਆਂ ਵਿਰੁੱਧ ਅਪਣਾਇਆ ਸਖ਼ਤ ਰੁਖ਼, ਸਾਰੇ ਵਿਭਾਗਾਂ ਤੋਂ ਮੰਗੀਆਂ ਸੂਚੀਆ...
Ad Position 24