22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੂੰ ਮਿਲੀ ਪਹਿਲੀ ਸਫਲਤਾ, ਟਿਮ ਸਾਈਫਰਟ 24 (17 ਗੇਂਦਾਂ) ਦੌੜਾਂ ਬਣਾ ਕੇ ਆਊਟ

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਟਿਮ ਸਾਈਫਰਟਦੇ ਰੂਪ...

Ad Position 21
No active advertisement
ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਟਿਮ ਸਾਈਫਰਟਦੇ ਰੂਪ ਵਿਚ ਪਹਿਲੀ ਵਿਕਟ ਗੁਆਈ। ਮਯੰਕ ਯਾਵ ਦੀ ਗੇਂਦ 'ਤੇ ਟਿਮ ਸਾਈਫਰਟ 24 (17 ਗੇਂਦਾਂ) ਸੰਜੂ ਸੈਮਸਨ ਹੱਥੋਂ ਕੈਚ ਆਊਟ ਹੋਏ।। 

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - 5 ਓਵਰਾਂ ਬਾਅਦ ਨਿਊਜ਼ੀਲੈਂਡ 49/1 ਅਗਲੀ ਖ਼ਬਰ ਪੁਲਿਸ ਨੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਕੀਤੇ ਨਸ਼ਟ
Ad Position 24