ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਡੈਰਿਲ ਮਿਸ਼ੇਲ ਦੇ ਰੂਪ ਵਿਚ ਤੀਜੀ ਵਿਕਟ ਗੁਆਈ। ਅਰਸ਼ਦੀਪ ਸਿੰਘ ਦੀ ਗੇਂਦ 'ਤੇ ਡੈਰਿਲ ਮਿਸ਼ੇਲ 28 (19 ਗੇਂਦਾਂ) ਭੁਵਨੇਸ਼ਵਰ ਕੁਮਾਰ ਹੱਥੋਂ ਕੈਚ ਆਊਟ ਹੋਏ।
ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਡੈਰਿਲ ਮਿਸ਼ੇਲ...