22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਲਿਆਉਣ ਦਾ ਕਰ ਲਿਆ ਹੈ ਫੈਸਲਾ- ਅਮਿਤ ਸ਼ਾਹ

ਨਵੀਂ ਦਿੱਲੀ, 22 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਬੋਧਨ ਕਰਦੇ ਹੋਏ ਹਿਾ ਕਿ 'ਆਪ' (AAP) ਸਰਕਾਰ ਦੇ ਅਧੀਨ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ। ਲੋਕਾਂ ਨੇ ਸੱਤਾ ਵਿਚ NDA ਸਰਕਾਰ ਲਿਆਉਣ ਦਾ ਫੈਸਲਾ ਕਰ ਲਿਆ ਹੈ

Ad Position 21
No active advertisement
ਅਜੀਤ ਡੈਸਕ 22-10-2026

ਨਵੀਂ ਦਿੱਲੀ, 22 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਬੋਧਨ ਕਰਦੇ ਹੋਏ ਹਿਾ ਕਿ 'ਆਪ' (AAP) ਸਰਕਾਰ ਦੇ ਅਧੀਨ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ। ਲੋਕਾਂ ਨੇ ਸੱਤਾ ਵਿਚ NDA ਸਰਕਾਰ ਲਿਆਉਣ ਦਾ ਫੈਸਲਾ ਕਰ ਲਿਆ ਹੈ। ਕੇਜਰੀਵਾਲ ਜੀ, ਬਹਾਨੇ ਨਹੀਂ ਚੱਲਣਗੇ, ਨਤੀਜਿਆਂ ਦੀ ਲੋੜ ਹੈ। ਦਿੱਲੀ ਹਾਰਨ ਤੋਂ ਬਾਅਦ, ਤੁਸੀਂ ਆਪਣਾ ਧਿਆਨ ਪੰਜਾਬ ਵੱਲ ਕਰ ਲਿਆ ਹੈ, ਜਿਸ ਨਾਲ ਉੱਥੇ ਮੁੱਖ ਮੰਤਰੀ ਦੇ ਕੰਮਕਾਜ ਵਿਚ ਵਿਘਨ ਪੈ ਰਿਹਾ ਹੈ। ਅਗਲੀਆਂ ਚੋਣਾਂ ਵਿਚ 'ਆਪ' ਦਾ ਸਫਾਇਆ ਹੋ ਜਾਵੇਗਾ ਅਤੇ ਅਸੀਂ 2029 ਤੱਕ ਪੰਜਾਬ ਵਿਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰ ਦੇਵਾਂਗੇ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੂੰ ਮਿਲੀ ਚੌਥੀ ਸਫਲਤਾ, ਬੇਵੋਨ ਜੈਕਬਸ 31 (16 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਦੀ ਅਣ-ਮਿੱਥੇ ਸਮੇਂ ਦੀ ਹੜਤਾਲ ਦੂਜੇ ਦਿਨ ’ਚ ਦਾਖਲ
Ad Position 24