22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੇ ਗਵਾਈ ਤੀਜੀ ਵਿਕਟ, ਤਿਲਕ ਵਰਮਾ 6 (11 ਗੇਂਦਾਂ) ਦੌੜਾਂ ਬਣਾ ਕੇ ਆਊਟ

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਤਿਲਕ ਵਰਮਾ...

Ad Position 21
No active advertisement
ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਤਿਲਕ ਵਰਮਾ ਦੇ ਰੂਪ ਵਿਚ ਤੀਜੀ ਵਿਕਟ ਗੁਆਈ।  ਮਿਸ਼ੇਲ ਬ੍ਰੈਸਵੈਲ ਦੀ ਗੇਂਦ 'ਤੇ ਤਿਲਕ ਵਰਮਾ 6 (11 ਗੇਂਦਾਂ) ਦੌੜਾਂ ਬਣਾ ਕੇ ਲੋਕੀ ਫਰਗੂਸਨ ਹੱਥੋਂ ਕੈਚ ਆਊਟ ਹੋਏ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - 10 ਓਵਰਾਂ ਬਾਅਦ ਭਾਰਤ 119/3 ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੇ ਗਵਾਈ ਦੂਜੀ ਵਿਕਟ, ਸੰਜੂ ਸੈਮਸਨ 67 (33 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24