22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਾਵਰ ਕਾਮ ਉਪ ਮੰਡਲ ਭਲੱਥ ਦੇ ਸਮੁੱਚੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ ਰੋਸ ਮੁਜਾਹਰੇ

ਭੁਲੱਥ (ਕਪੂਰਥਲਾ), 22 ਅਕਤੂਬਰ (ਮਨਜੀਤ ਸਿੰਘ ਰਤਨ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ....

Ad Position 21
No active advertisement
ਅਜੀਤ ਡੈਸਕ 22-10-2026

ਭੁਲੱਥ (ਕਪੂਰਥਲਾ), 22 ਅਕਤੂਬਰ (ਮਨਜੀਤ ਸਿੰਘ ਰਤਨ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਅਤੇ ਮਸਲਿਆਂ ਸਬੰਧੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ, ਵਾਅਦਾ ਖਿਲਾਫੀ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਪੰਜਾਬ ਦੇ ਸੱਦੇ ਤੇ ਪੀ.ਐਸ.ਈ.ਬੀ. ਇਮਪਲਾਈਜ ਜੁਆਇੰਟ ਫੋਰਮ,  ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗ੍ਰਿਡ ਸਟੇਸ਼ਨ ਇਮਪਲਾਈਜ ਯੂਨੀਅਨ, ਮੁਲਾਜ਼ਮ ਯੂਨਾਈਟਡ ਔਰਗੇਨਾਈਜੇਸ਼ਨ, ਪਾਰਕ ਕਾਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਨਾਲ ਸੰਬੰਧਿਤ ਸਮੁੱਚੇ ਪੰਜਾਬ ਦੇ ਬਿਜਲੀ ਕਰਮਚਾਰੀਆਂ ਵਲੋਂ 21ਅਤੇ 22 ਅਕਤੂਬਰ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਰੋਸ ਮੁਜਾਹਰੇ ਕੀਤੇ ਗਏ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡੀ.ਐਸ.ਪੀ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਜਲਘਰ ਦੀ ਪਾਣੀ ਵਾਲੀ ਡੱਗੀ ਵਿਚੋਂ ਇਕ ਵਿਆਹੁਤਾ ਦੀ ਲਾਸ਼ ਬਰਾਮਦ
Ad Position 24