22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਡੀ ਸਰਕਾਰ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਪ੍ਰਦਾਨ ਕਰਨਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ....

Ad Position 21
No active advertisement
ਅਜੀਤ ਡੈਸਕ 22-10-2026

ਚੰਡੀਗੜ੍ਹ, 22 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਬਹੁਤ ਹੀ ਵਧੀਆ ਤੇ ਨਿੱਘੀ ਮੁਲਾਕਾਤ ਹੋਈ... ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚਿਹਰਿਆਂ ਦੀ ਮੁਸਕਾਨ ਅਤੇ ਉਨ੍ਹਾਂ ਦੇ ਉੱਚੇ ਸੁਪਨਿਆਂ ਨੂੰ ਦੇਖ ਕੇ ਬਹੁਤ ਖੁਸ਼ੀ ਮਿਲੀ। 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਬੱਚੇ ਹੀ ਪੰਜਾਬ ਦਾ ਅਸਲੀ ਭਵਿੱਖ ਨੇ... ਸਾਡੀ ਸਰਕਾਰ ਦਾ ਮੁੱਖ ਟੀਚਾ ਇਨ੍ਹਾਂ ਨੂੰ ਵਿਸ਼ਵ-ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਇਹ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣਨ ਅਤੇ ਪੰਜਾਬ ਦਾ ਨਾਮ ਪੂਰੀ ਦੁਨੀਆ 'ਚ ਰੌਸ਼ਨ ਕਰਨ... ਅਤੇ ਖੂਬ ਪੜ੍ਹੋ ਅਤੇ ਅੱਗੇ ਵਧੋ... ਮੇਰੀਆਂ ਦੁਆਵਾਂ ਹਮੇਸ਼ਾ ਤੁਹਾਡੇ ਨਾਲ ਨੇ...

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 24 ਅਕਤੂਬਰ ਨੂੰ ਜਲੰਧਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਅੱਧੇ ਦਿਨ ਦੀ... ਅਗਲੀ ਖ਼ਬਰ ਮੰਗਾਂ ਪੂਰੀਆਂ ਹੋਣ ’ਤੇ ਹੀ ਹੋਵੇਗਾ ਸੰਸਕਾਰ- ਝੋਟੇ ਦੀ ਪਤਨੀ
Ad Position 24