22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ਼੍ਰੋਮਣੀ ਅਕਾਲੀ ਦਲ (ਬ) ਦਾ ਤਿੰਨ ਮੈਂਬਰੀ ਵਫ਼ਦ ਰਾਜਪਾਲ ਕਟਾਰੀਆ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ, 22 ਅਕਤੂਬਰ- ਸ਼੍ਰੋਮਣੀ ਅਕਾਲੀ ਦਲ (ਬ) ਦਾ ਤਿੰਨ ਮੈਂਬਰੀ ਵਫ਼ਦ...

Ad Position 21
No active advertisement
ਅਜੀਤ ਡੈਸਕ 22-10-2026

ਚੰਡੀਗੜ੍ਹ, 22 ਅਕਤੂਬਰ- ਸ਼੍ਰੋਮਣੀ ਅਕਾਲੀ ਦਲ (ਬ) ਦਾ ਤਿੰਨ ਮੈਂਬਰੀ ਵਫ਼ਦ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇ, ਭਲਕੇ 23 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬ ਲੋਕ ਭਵਨ ਵਿਖੇ ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਦੇ ਨਾਲ ਸ. ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹਿਣਗੇ।

 

Ad Position 22
No active advertisement
ਪਿਛਲੀ ਖ਼ਬਰ ਯਮਨ ਦੇ ਤੱਟ ਨੇੜੇ 14 ਭਾਰਤੀਆਂ ਵਾਲੀ ਯਾਟ ’ਤੇ ਹਮਲੇ ਦੀ ਰਿਪੋਰਟ, ਭਾਰਤੀ ਦੂਤਾਵਾਸ ਨੇ ਜਾਂਚ ਸ਼ੁਰੂ ਕੀਤੀ ਅਗਲੀ ਖ਼ਬਰ ਪਰਵਿੰਦਰ ਝੋਟਾ ਦੇ ਪਰਿਵਾਰ ਦਾ ਵੱਡਾ ਬਿਆਨ, ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ
Ad Position 24