23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਤਿੱਬਤ ’ਚ ਆਇਆ ਭੁਚਾਲ, 16 ਦੀ ਮੌਤ

ਲਹਾਸਾ, 23 ਅਕਤੂਬਰ- ਤਿੱਬਤ ਵਿਚ 7 ​​ਤੀਬਰਤਾ ਦਾ ਭੁਚਾਲ ਆਇਆ ਹੈ। ਭਾਰਤੀ ਸਮੇਂ ਅਨੁਸਾਰ ਬੀਤੀ ਰਾਤ 8:03 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਿਚ 16 ਲੋਕ ਮਾਰੇ ਗਏ ਅਤੇ 54 ਜ਼ਖਮੀ ਹੋ ਗਏ।

Ad Position 21
No active advertisement
ਅਜੀਤ ਡੈਸਕ 23-10-2026

ਲਹਾਸਾ, 23 ਅਕਤੂਬਰ- ਤਿੱਬਤ ਵਿਚ 7 ​​ਤੀਬਰਤਾ ਦਾ ਭੁਚਾਲ ਆਇਆ ਹੈ। ਭਾਰਤੀ ਸਮੇਂ ਅਨੁਸਾਰ ਬੀਤੀ ਰਾਤ 8:03 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਿਚ 16 ਲੋਕ ਮਾਰੇ ਗਏ ਅਤੇ 54 ਜ਼ਖਮੀ ਹੋ ਗਏ। ਭੂਚਾਲ ਦਾ ਕੇਂਦਰ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ ਲਗਭਗ 400 ਕਿਲੋਮੀਟਰ ਦੂਰ ਤਿੱਬਤ ਦੇ ਨਾਗਕੂ ਖੇਤਰ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ।

ਚੀਨ ਭੂਚਾਲ ਨੈੱਟਵਰਕ ਸੈਂਟਰ (CENC) ਦੇ ਅਨੁਸਾਰ ਭੁਚਾਲ ਦੇ ਝਟਕੇ ਸਥਾਨਕ ਖੇਤਰ ਵਿਚ ਸਪੱਸ਼ਟ ਤੌਰ 'ਤੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਪਾਕਿਸਤਾਨ ਵਿਚ 4.9 ਅਤੇ ਅਫਗਾਨਿਸਤਾਨ ਵਿਚ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Ad Position 22
No active advertisement
ਪਿਛਲੀ ਖ਼ਬਰ ਪੈਰਾ ਏਸ਼ਿਅਨ ਖੇਡਾਂ- ਭਾਰਤ ਨੇ ਅੱਜ ਜਿੱਤੇ ਦੋ ਸੋਨ ਤਗਮੇ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24